ਬਾਬਾ ਬਲਬੀਰ ਸਿੰਘ ਦਾ ਵੱਡਾ ਐਲਾਨ, ਕੁਲਦੀਪ ਸਿੰਘ ਗੜਗੱਜ ਨੂੰ ਜਥੇਦਾਰ ਮੰਨਣ ਤੋਂ ਕੀਤਾ ਇਨਕਾਰ
ਸ੍ਰੀ ਅਨੰਦਪੁਰ ਸਾਹਿਬ ਵਿਚ ਬੁੱਢਾ ਦਲ ਦੇ ਨਾਲ ਜੁੜੀਆਂ ਹੋਈਆਂ ਦਲ ਖ਼ਾਲਸੇ ਦੀਆਂ ਜਥੇਬੰਦੀਆਂ ਦੀ ਵੱਡੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਬਾਬਾ ਬਲਬੀਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਅਸੀਂ ਕੁਲਦੀਪ ਸਿੰਘ ਗੜਗੱਜ ਨੂੰ ਜਥੇਦਾਰ ਨਹੀਂ ਮੰਨਦੇ। ਅਸੀਂ ਉਨ੍ਹਾਂ ਦੇ ਕਿਸੇ ਪ੍ਰੋਗਰਾਮ ਵਿਚ ਨਹੀਂ ਜਾਣਾ ਤੇ ਨਾ ਹੀ ਅਸੀਂ ਅਪਣੇ ਪ੍ਰੋਗਰਾਮ ਵਿਚ ਉਨ੍ਹਾਂ