ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦਾ ਅਸਤੀਫਾ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ‘ਤੇ ਲਾਇਆ ਗਲਤ ਵਿਵਹਾਰ ਦਾ ਦੋਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਉੱਤੇ ਉਹਨਾਂ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ ਲਾਏ ਹਨ।ਜਿਸ ਤੋਂ ਵਾਈਸ ਚਾਂਸਲਰ ਬਹੁਤ ਨਿਰਾਸ਼