ਇਸ ਅਕਾਲੀ ਆਗੂ ਨੇ ਘੇਰਿਆ ਬਾਬਾ ਹਰਨਾਮ ਸਿੰਘ ਧੂੰਮਾ, ਕਹਿ ਦਿੱਤੀਆਂ ਵੱਡੀਆਂ ਗੱਲਾਂ
ਮੁਹਾਲੀ : ਅੱਜ ਹੋਲੇ ਮਹੱਲੇ ਮੌਕੇ ਅਕਾਲੀ ਲੀਡਰ ਅਤੇ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਪਰਮਬੰਸ ਸਿੰਘ ਬੰਟੀ ਰੋਮਾਣਾ (Parambans Singh Romana ) ਨੇ ਟਕਸਾਲ ਮੁਖੀ ਹਰਨਾਮ ਸਿੰਘ ਧੂੰਮਾ (Baba Harnam Singh Dhuma) ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਨੀਲੀ ਪੱਗ ਤੇ ਗਲ ਵਿਚ ਪਰਨਾ ਪਾਉਂਦਾ ਸੀ, ਹਰ ਇਕ ਨੂੰ ਭਾਈ ਜੀ