ਬਿਨਾਂ ਕਿਸੇ ਧਾਰਮਿਕ ਸਮਾਗਮ ਤੋਂ ਬਾਬਾ ਟੇਕ ਸਿੰਘ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹੋਈ ਤਾਜਪੋਸ਼ੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ। ਇਸ ਬਾਬਤ ਕਿਸੇ ਵੀ ਪੱਤਰਕਾਰ ਨੂੰ ਵੀ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਕਿਸੇ