ਡੱਲੇਵਾਲ ਨੂੰ ਮਿਲਣ ਪਹੁੰਚੇ ਅਮਿਤੋਜ ਮਾਨ, ਬੱਬੂ ਮਾਨ ਅਤੇ ਲੱਖਾ ਲਿਧਾਣਾ, ਕਿਸਾਨ ਜਥੇਬੰਦੀਆਂ ਸਮੇਤ ਵਿਰੋਧੀ ਪਾਰਟੀਆਂ ਨੂੰ ਕੀਤੀ ਇਹ ਅਪੀਲ…
ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 18 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 19ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ