Punjab

ਪੰਜਾਬ ਵਿੱਚ ਸਿਹਤ ਸੇਵਾਵਾਂ ਦਾ ਬੁਰਾ ਹਾਲ, 50 ਡਾਕਟਰਾਂ ਨੇ ਕਿਹਾ ਨੌਕਰੀ ਨੂੰ ਅਲਵਿਦਾ

ਪੰਜਾਬ ਵਿੱਚ ਸਿਹਤ ਸੇਵਾਵਾਂ ਦਾ ਇੰਨਾ ਬੁਰਾ ਹਾਲ ਹੋ ਚੁੱਕਾ ਹੈ ਕਿ ਡਾਕਟਰ ਸੇਵਾ ਮੁਕਤੀ ਤੋਂ ਪਹਿਲਾਂ ਹੀ ਨੌਕਰੀ ਛੱਡਣ ਲੱਗੇ ਹਨ। ਪੰਜਾਬ ਸਿਵਲ ਸਰਵਿਸਿਜ਼ ਮੈਡੀਕਲ ਐਸੋਸੀਏਸ਼ਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ 50 ਡਾਕਟਰਾਂ ਨੇ ਆਪਣੀਆਂ ਨੌਕਰੀਆਂ ਛੱਡ ਦਿੱਤੀਆਂ ਹਨ। ਪੀਸੀਐਮਐਸ ਐਸੋਸੀਏਸ਼ਨ ਅਨੁਸਾਰ ਸਿਵਲ ਹਸਪਤਾਲ ਖਰੜ

Read More