India Punjab

ਬਦਲ ਗਿਆ ਪੰਜਾਬ ਦਾ ਮੌਸਮ! ਮੀਂਹ, ਗੜੇਮਾਰੀ, ਤੂਫਾਨ! ਇੰਨੇ ਦਿਨ ਪਏਗਾ ਸੂਬੇ ’ਚ ਮੀਂਹ

ਅੱਜ ਤੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਦਾ ਮੌਸਮ ਬਿਲਕੁਲ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਤੋਂ 29 ਅਪ੍ਰੈਲ ਤੱਕ ਮੀਂਹ, ਗੜ੍ਹੇਮਾਰੀ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਦੇ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਨੇ ਕਿਸਾਨਾਂ ਤੇ ਆਮ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਦੇ ਲਈ ਔਰੈਂਜ ਅਲਰਟ ਕੀਤਾ ਹੈ। ਅਜਨਾਲਾ ਵਿੱਚ ਮੀਂਹ ਨਾਲ

Read More
Punjab

ਖ਼ਰਾਬ ਮੌਸਮ ਨੇ ਕਿਸਾਨ ਫ਼ਿਕਰਾਂ ‘ਚ ਪਾਏ, ਦਰਜਨ ਸ਼ਹਿਰਾਂ ਵਿੱਚ ਟੁੱਟਵਾਂ ਮੀਂਹ

ਪੰਜਾਬ ਵਿੱਚ ਲੰਘੀ ਰਾਤ ਪਏ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾ ਦਿੱਤੇ ਹਨ। ਮੀਂਹ ਕਰਕੇ ਕਿਸਾਨਾਂ ਨੂੰ ਤਿਆਰ ਖੜ੍ਹੀ ਹਾੜ੍ਹੀ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਡਰ ਸਤਾ ਰਿਹਾ ਹੈ। ਪੰਜਾਬ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਅਜਿਹੇ ਮੌਕੇ ਪੰਜਾਬ ਵਿੱਚ

Read More
Punjab

ਚੰਡੀਗੜ੍ਹ ‘ਚ ਅੱਜ ਤੋਂ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ: ਦੋ ਦਿਨ ਪੈ ਸਕਦਾ ਹੈ ਮੀਂਹ …

ਅੱਜ ਤੋਂ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। 4 ਅਤੇ 5 ਫਰਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

Read More
India Religion

ਖਰਾਬ ਮੌਸਮ ਕਾਰਨ ਰੋਕੀ ਗਈ ਚਾਰ ਧਾਮ ਦੀ ਯਾਤਰਾ, ਕੇਦਾਰਨਾਥ ‘ਚ ਬਰਫ਼ਬਾਰੀ , ਮੀਂਹ ਕਾਰਨ ਸੜਕ ‘ਤੇ ਜਮ੍ਹਿਆ ਮਲਬਾ

 ਸ੍ਰੀਨਗਰ : ਕੇਦਾਰਨਾਥ ਅਤੇ ਬਦਰੀਨਾਥ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨੀਵੇਂ ਇਲਾਕਿਆਂ ‘ਚ ਮੀਂਹ ਕਾਰਨ ਸੜਕ ‘ਤੇ ਵੱਡੇ-ਵੱਡੇ ਪੱਥਰ ਜਮ੍ਹਾਂ ਹੋ ਗਏ | ਜਿਸ ਕਾਰਨ ਕੇਦਾਰਨਾਥ ਅਤੇ ਬਦਰੀਨਾਥ ‘ਚ ਖਰਾਬ ਮੌਸਮ ਕਾਰਨ ਸ਼੍ਰੀਨਗਰ ਪੁਲਸ ਨੇ ਸਾਵਧਾਨੀ ਦੇ ਤੌਰ ‘ਤੇ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਸ੍ਰੀਨਗਰ ਦੇ ਐਸਐਚਓ ਰਵੀ

Read More
India Punjab

ਸਿਟੀ ਬਿਊਟੀਫੁੱਲ ਦੀ ਆਬੋ-ਹਵਾ ਦਿੱਲੀ ਨਾਲੋਂ ਵੀ ਖਰਾਬ

ਚੰਡੀਗੜ੍ਹ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਕਰ ਕੇ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Read More