ਬਦਲਾਪੁਰ ਕਾਂਡ ਤੋਂ ਬਾਅਦਨ ਸਰਕਾਰ ਦੀਆਂ ਖੁਲੀਆਂ ਅੱਖਾਂ, ਹੁਣ ਸਕੂਲਾਂ ‘ਚ ਲੱਗਣਗੇ CCTV
ਮੁੰਬਈ : ਬਦਲਾਪੁਰ ਦੇ ਇੱਕ ਸਕੂਲ ਵਿੱਚ ਜਿਨਸੀ ਸ਼ੋਸ਼ਣ ਦੀ ਘਟਨਾ ਤੋਂ ਬਾਅਦ, ਮਹਾਰਾਸ਼ਟਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ ਸਕੂਲਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ। ਸਕੂਲ ਸਿੱਖਿਆ ਮੰਤਰੀ ਦੀਪਕ ਕੇਸਰਕਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਨਾਲ ਸੰਚਾਲਨ
