India Punjab

ਰਾਜਸਥਾਨ ਦੇ ਇਸ ਸਿੱਖ ਆਗੂ ਨੂੰ ਮਿਲੀ ਜ਼ਮਾਨਤ! ਦੇਸ਼ ਧਰੋਹ ਦਾ ਮਾਮਲਾ ਸੀ ਦਰਜ

ਰਾਜਸਥਾਨ (Rajasthan) ਦੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਖਿਲਾਫ ਨਵੇਂ ਕਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ‘ਤੇ ਦੇਸ਼ ਧਰੋਹ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਉਨ੍ਹਾਂ ਵੱਲੋਂ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਦਰਜ ਕੀਤਾ ਗਿਆ

Read More
Punjab

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਨੂੰ ਜ਼ਮਾਨਤ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਵੀਰਵਾਰ ਨੂੰ ਫਿਲੌਰ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਇੱਕ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਬਾਅਦ ਦੁਪਹਿਰ ਫਿਲੌਰ ਦੀ ਸਬ-ਡਵੀਜ਼ਨ ਅਦਾਲਤ ਨੇ ਉਨ੍ਹਾਂ ਵੱਲੋਂ ਦਾਇਰ ਕੀਤੀ ਜ਼ਮਾਨਤ ਦੀ

Read More
Punjab

ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Kulbir Singh Zira) ਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਹ ਮਾਮਲਾ ਉਨ੍ਹਾਂ ਦੇ ਖਿਲਾਫ ਲੋਕ ਸਭਾ ਚੋਣਾਂ ਤੋਂ ਬਾਅਦ ਦਰਜ

Read More
Punjab

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, NDPS ਮਾਮਲੇ ‘ਚ ਮਿਲੀ ਜ਼ਮਾਨਤ…

ਪੰਜਾਬ ਹਰਿਆਣਾ ਹਾਈਕੋਰਟ ਨੇ NDPS ਮਾਮਲੇ ‘ਤੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਉਹ NDPS ਮਾਮਲੇ ‘ਚ 28 ਸਤੰਬਰ ਤੋਂ ਜੇਲ੍ਹ ‘ਚ ਸਨ ।

Read More
Punjab

ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪੁੱਤਰ ਦੀ ਪਹਿਲੀ ਬਰਸੀ ਤੇ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23

Read More
Punjab

ਹਾਈਕੋਰਟ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ , ਮਿਲੀ ਜ਼ਮਾਨਤ…

ਗੁਲਮੋਹਰ ਟਾਊਨਸ਼ਿਪ ਜ਼ਮੀਨੀ ਤਬਾਦਲੇ ਮਾਮਲੇ 'ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ।

Read More