ਹਲਕਾ ਸਮਰਾਲਾ ਤੋਂ ਚੋਣ ਹਾਰਨ ਵਾਲੇ ਬਲਬੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ
‘ਦ ਖ਼ਾਲਸ ਬਿਊਰੋ :ਕਿਸਾਨ ਆਗੂ ਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ,ਜਿਹਨਾਂ ਹਲਕਾ ਸਮਰਾਲਾ ਤੋਂ ਚੋਣ ਲੜੀ ਸੀ ,ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਜਦੋਂ ਕਿ ਰਾਜੇਵਾਲ ਨੂੰ ਕੁੱਲ 4626 ਵੋਟਾਂ ਪਈਆਂ। ਹਲਕਾ ਸਮਰਾਲਾ