ਪਾਦਰੀ ਬਜਿੰਦਰ ਸਿੰਘ ਭੱਜਿਆ ਨੇਪਾਲ?
ਬਿਉਰੋ ਰਿਪੋਰਟ – ਕਪੂਰਥਲਾ ਵਿੱਚ ਜਲੰਧਰ ਦੇ ਤਾਰਪੁਰ ਚਰਚ ਦੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ, ਪੀੜਤ ਪਰਿਵਾਰ ਨੇ ਫਿਰ ਤੋਂ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪਾਦਰੀ ਬਜਿੰਦਰ ਸਿੰਘ ਜਾਂਚ ਤੋਂ ਬਚਣ ਲਈ ਨੇਪਾਲ ਭੱਜ ਗਿਆ ਹੈ। ਹਾਲਾਂਕਿ, ਮਾਮਲੇ ਵਿੱਚ