ਬਜਰੰਗ ਪੂਨੀਆ ਨੇ ਪੰਜਾਬ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨਾਲ ਕੀਤੀ ਮੁਲਾਕਾਤ
ਬਿਉਰੋ ਰਿਪੋਰਟ – ਬੀਤੇ ਦਿਨ ਪੰਜਾਬ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਆਵਾਜ਼ ਚੁੱਕਣ ਕਾਰਨ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ,ਜਿਸ ਤੋਂ ਬਾਅਦ ਅੱਜ ਰਾਜਪੁਰਾ ਵਿਖੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਜਰੰਗ ਪੂਨੀਆ ਨੇ ਪੰਜਾਬ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ ਚਾਲ