ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ, ਜਾਣੋ ਕੀ ਹੈ ਸਾਰਾ ਮਾਮਲਾ…
ਦਿੱਲੀ : ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਮੈਡੀਕਲ ਪ੍ਰਭਾਵਾਂ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਸਬੰਧੀ ਮਾਮਲੇ ਵਿਚ ਮੰਗਲਵਾਰ ਨੂੰ ਰਾਮਦੇਵ ਅਤੇ ਕੰਪਨੀ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ