Punjab

ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਦੀ ਤਰੀਕ ‘ਚ ਹੋਇਆ ਬਦਲਾਅ! ਹੁਣ ਇਸ ਦਿਨ ਹੋਵੇਗੀ ਮੀਟਿੰਗ

ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ ਦੇ ਵੱਡੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਮੋਰਚੇ ਦੀ ਹੋਣ ਵਾਲੀ ਮੀਟਿੰਗ ਦੀ ਤਰੀਕ ਵਿਚ ਬਦਲਾਅ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਹੁਣ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਰਾਜੇਵਾਲ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਇਹ ਮੀਟਿੰਗ

Read More
Punjab

ਕਿਸਾਨਾਂ ਦਾ ਧਰਨਾ ਹੋਇਆ ਖਤਮ! ਸਰਕਾਰ ਨੂੰ ਦਿੱਤੀ ਵੱਡੀ ਚੇਤਾਵਨੀ

ਬਿਉਰੋ ਰਿਪੋਰਟ – ਕਿਸਾਨਾਂ ਨੇ ਅਗਲੇ ਚਾਰ ਦਿਨ ਲਈ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਕਿ ਉਨ੍ਹਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਅਸੀਂ ਉਨ੍ਹਾਂ ਨੂੰ 4

Read More
Khetibadi Punjab

ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 2 ਦਿਨ ਦਾ ਮੰਗਿਆ ਸਮਾਂ! ਕਿਸਾਨਾਂ ਨੇ ਪਲਟਿਆ ਫੈਸਲਾ! ਧਰਨੇ ਨੂੰ ਲੈਕੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਖੁਰਾਕ ਮੰਤਰੀ ਲਾਲਚੰਦ ਕਟਾਰੂਚੱਕ ਦੀ 25 ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਕਿਸਾਨਾਂ ਕੋਲੋਂ 2 ਦਿਨਾਂ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦਾ ਦਾਣਾ-ਦਾਣਾ

Read More
Khetibadi Punjab

17 ਅਗਸਤ ਨੂੰ ਵੱਡੀ ਕਾਰਵਾਈ ਕਰਨਗੇ ਕਿਸਾਨ! ਸੀਐਮ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਿਰਾਓ ਦਾ ਐਲਾਨ

ਬਿਉਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ 17 ਅਗਸਤ 2024 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਰਾਂ ਵੱਲ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮਨਜੀਤ

Read More
Khetibadi Lok Sabha Election 2024 Punjab

‘ਮੈਂ 2 ਜੂਨ ਤੋਂ ਬਾਅਦ ਇੰਨਾਂ ਦੇ ਛਿੱਤਰ ਮਾਰਦਾ ਹਾਂ!’ ਹੰਸਰਾਜ ਹੰਸ ਦੇ ਬਿਆਨ ’ਤੇ ਕਿਸਾਨਾਂ ਦੀ ਲਲਕਾਰ

ਬਿਉਰੋ ਰਿਪੋਰਟ – ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬੀਜੇਪੀ ਦੇ ਉਮੀਦਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੀ ਪਿੰਡਾਂ ਵਿੱਚ ਘੇਰਨ ਦਾ ਐਲਾਨ ਕੀਤਾ ਹੈ। ਰਾਜੇਵਾਲ ਨੇ ਕਿਹਾ ਅਸੀਂ ਆਮ ਆਦਮੀ ਪਾਰਟੀ ਲਈ ਵੀ ਸਵਾਲ ਤਿਆਰ ਕੀਤੇ ਹਨ। ਉਨ੍ਹਾਂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਘੇਰ ਦੇ ਹੋਏ ਕਿਹਾ ਤੁਸੀਂ

Read More
Lok Sabha Election 2024 Punjab

ਚੋਣ ਕਮਿਸ਼ਨ ਕਿਸਾਨਾਂ ਖਿਲਾਫ਼ ਸਖ਼ਤ! ਬੀਜੇਪੀ ਆਗੂਆਂ ਨੂੰ ਰੋਕਣ ‘ਤੇ SSP’s ਤੇ DC ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ!

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਨੂੰ ਘੇਰਨ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਸਖ਼ਤ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀ ਸਿਬਿਨ ਸੀ ਨੇ SSP’s ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਿਨਾਂ ਇਜਾਜ਼ਤ ਕਿਸਾਨਾਂ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ। ਬੀਜੇਪੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਣ ਦੀਆਂ

Read More
India Punjab

ਰਾਜੇਵਾਲ ਦੀ ਧਮਾਕੇਦਾਰ ਸਪੀਚ, ਸਿੱਖਾਂ ਨੂੰ ਦਿੱਤਾ ਜਿੱਤ ਦਾ ਸਿਹਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਜੋ ਜਿੱਤ ਮਿਲੀ ਹੈ ਉਹ ਤੁਹਾਡੀ ਤਪੱਸਿਆ ਦਾ ਸਿੱਟਾ ਹੈ। ਦੁਨੀਆ ਭਰ ਦੇ ਲੋਕ ਇਸ ਅੰਦੋਲਨ ‘ਤੇ ਨਿਗ੍ਹਾ ਲਾਈ ਬੈਠੇ ਸਨ। ਅੱਜ ਦੁਨੀਆ ਭਰ ਦੇ ਜਸ਼ਨ ਮਨਾ ਰਹੇ ਹੋ। ਮੇਰਾ ਚਿੱਤ ਕਰਦਾ ਹੈ ਕਿ ਤੁਸੀਂ ਜੋ ਅੱਜ ਅੰਦੋਲਨ ਵਿੱਚ ਆਏ

Read More
India International Punjab

ਨਰਿੰਦਰ ਮੋਦੀ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ : ਰਾਜੇਵਾਲ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੋਲਕਾਤਾ ਅਸੀਂ ਕਿਸੇ ਪਾਰਟੀ ਦਾ ਸਮਰਥਨ ਨਹੀਂ ਕਰਨ ਜਾ ਰਹੇ। ਅਸੀਂ ਉੱਥੇ ਸਿਰਫ ਲੋਕਾਂ ਨੂੰ ਬੀਜੇਪੀ ਦੇ ਖਿਲਾਫ ਲਾਮਬੰਦ ਕਰਨ ਤੇ ਬੀਜੇਪੀ ਨੂੰ ਵੋਟ ਨਾ ਦੇਣ ਦੀ ਅਪੀਲ ਕਰਨ ਜਾ ਰਹੇ ਹਾਂ।ਕਿਸਾਨ ਲੀਡਰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ

Read More
India International Punjab

ਰਵਨੀਤ ਬਿੱਟੂ ਮੇਰੇ ਏਜੰਡੇ ਵਿੱਚ ਨਹੀਂ ਹੈ : ਰਾਜੇਵਾਲ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਰਵਨੀਤ ਬਿੱਟੂ ਨੂੰ ਲੋਕ ਸਭਾ ਦੇ ਮੌਜੂਦਾ ਸੈਸ਼ਨ ਲਈ ਵਿਰੋਧੀ ਧਿਰ ਦੇ ਨੇਤਾ ਵਜੋਂ ਜਿੰਮੇਦਾਰੀ ਦੇਣ ਬਾਰੇ ਪੁੱਛੇ ਸਵਾਲ ਦਾ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਠੋਕਵਾਂ ਜਵਾਬ ਦਿੱਤਾ ਹੈ। ਚੰਡੀਗੜ੍ਹ ‘ਚ ਕਿਸਾਨ ਭਵਨ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਨ ਜਦੋਂ ਪੱਤਰਕਾਰਾਂ ਨੇ ਰਵਨੀਤ ਬਿੱਟੂ ਨੂੰ ਕਾਂਗਰਸ ਵੱਲੋਂ ਲੋਕ ਸਭਾ

Read More