ਬੁੱਢੇ ਦਰਿਆ ਦੀ ਸਫਾਈ ਨੂੰ ਲੈ ਕੇ ਸੰਤ ਸੀਚੇਵਾਲ ਨੇ ਡੀਸੀ ਅਤੇ ਨਗਰ ਨਿਗਮ ਕਮਿਸ਼ਨਰ ‘ਤੇ ਚੁੱਕੇ ਸਵਾਲ
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਦੇ ਬੁੱਢੇ ਦਰਿਆ ਦੀ ਸਫਾਈ ਸਬੰਧੀ ਅਧਿਕਾਰੀਆਂ ਨੂੰ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ 650 ਕਰੋੜ ਰੁਪਏ ਅਲਾਟ ਕੀਤੇ ਹਨ, ਪਰ ਸਫਾਈ ਪੂਰੀ ਨਹੀਂ ਹੋਈ। ਇਸ ਲਈ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਜ਼ਿੰਮੇਵਾਰ
