ਬਲਦੇਵ ਸਿੰਘ ਸਿਰਸਾ ਵੱਲੋਂ ਮੋਰਚੇ ਲਈ ਕੀਤਾ ਗਿਆ ਵੱਡਾ ਐਲਾਨ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ਲੰਘੇ ਕੱਲ੍ਹ ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ( Baldev Singh Sirsa ) ਦੀ ਸਿਹਤ ਵਿਗੜ ਗਈ। ਇਸ