Punjab

ਬਲੀਆਵਾਲ ਨੇ ਛੱਡੀ ਕਾਂਗਰਸ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਹੋ ਰਹੀਆਂ ਨੋਨਸੈਂਸ ਪਾਰਟੀ ਵਿਰੋਧੀ ਅਤੇ ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਨਹੀਂ ਕਰ ਸਕਦੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ

Read More