ਸੰਗਰੂਰ ਮੁੜ ਮੂਸੇਵਾਲਾ ਦੇ ਇਨਸਾਫ ਲਈ ਕਰੇਗਾ ਵੋਟ? ਖਹਿਰਾ ਦੇ ਹੱਕ ‘ਚ ਪਿਤਾ ਬਲਕੌਰ ਸਿੰਘ ਦੀ ਵੱਡੀ ਅਪੀਲ
ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ (Sidhu Moosawala) ਦੇ ਪਿਤਾ ਬਲਕੌਰ ਸਿੰਘ (Balkaur singh) ਨੇ ਸੰਗਰੂਰ ਦੀ ਹਾਈ ਪ੍ਰੋਫਾਈਲ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh Khaira ) ਦੇ ਲਈ ਪ੍ਰਚਾਰ ਕੀਤਾ। ਇਸ ਸੀਟ ‘ਤੇ ਮੂਸੇਵਾਲਾ ਦੇ ਫੈਨਸ ਦੇ ਪ੍ਰਭਾਵ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ