ਚੋਣ ਮੈਦਾਨ ‘ਚ ਉੱਤਰ ਸਕਦੇ ਹਨ ਸਿੱਧੂ ਮੂਸੇਵਾਲਾ ਦੇ ਪਿਤਾ! ਕਾਂਗਰਸ ਦਾ ਗੇਮ ਪਲਾਨ?
ਬਿਉਰੋ ਰਿਪੋਰਟ – ਪੰਜਾਬੀ ਦੀ ਸਭ ਤੋਂ ਹਾਟ ਬਠਿੰਡਾ ਲੋਕਸਭਾ (Bathinda Lok Sabha Seat) ਸੀਟ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਮੁਤਾਬਿਕ ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਬਲਕੌਰ ਸਿੰਘ (Balkaur Singh) ਬਤੌਰ ਅਜ਼ਾਦ ਉਮੀਦਵਾਰ ਵਜੋਂ ਬਠਿੰਡਾ ਸੀਟ ਤੋਂ ਸਿਆਸੀ ਮੈਦਾਨ ਵਿੱਚ ਉਤਰ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ