ਰਾਜੋਆਣਾ ਬਾਰੇ ਅੱਜ ਹੋਵੇਗੀ ਸੁਣਵਾਈ
ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉੱਪਰ ਅੱਜ ਫਿਰ ਦੇਸ਼ ਦੀ ਸਿਖਰਲੀ ਅਦਾਲਤ ਵਿਚ ਸੁਣਵਾਈ ਹੋਣੀ ਹੈ। ਇਸ ਤੋੋਂ ਪਹਿਲਾਂ ਰਾਜੋਆਣਾ ਨੇ “ਅਸਾਧਾਰਨ” ਅਤੇ “ਬੇਲੋੜੀ ਦੇਰੀ” ਦੇ ਆਧਾਰ ‘ਤੇ ਆਪਣੀ ਮੌਤ ਦੀ ਸਜ਼ਾ ਮੁਆਫ਼ੀ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ