India Punjab

ਬਲਵੰਤ ਸਿੰਘ ਰਾਜੋਆਣਾ ਦੀ PM ਮੋਦੀ ਨੂੰ ਚਿੱਠੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਆਪਣੀ ਮਰਸੀ ਪਟੀਸ਼ਨ ਯਾਨੀ ਰਹਿਮ ਦੀ ਅਪੀਲ ਉੱਤੇ ਜਲਦੀ ਫੈਸਲਾ ਲੈਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਉਹ ਪਿਛਲੇ 31 ਸਾਲਾਂ

Read More
Punjab Religion

ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮੁੜ ਲਿਖੀ ਚਿੱਠੀ

ਕੇਂਦਰੀ ਜੇਲ੍ਹ ਪਟਿਆਲਾ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੁੜ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਜਥੇਦਾਰ ਸਾਹਿਬ ਤੋਂ ਅਪੀਲ ਕੀਤੀ ਹੈ ਕਿ ਜਾਂ ਤਾਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਵਾਲੀ ਅਪੀਲ ਵਾਪਸ ਲੈ ਲਈ

Read More
Punjab Religion

ਭਾਈ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਪਾਏ ਗਏ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਭਾਵੁਕ ਅਤੇ ਸਖ਼ਤ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਦੀ ਫਾਂਸੀ ਦੀ

Read More
Punjab Religion

ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਦੀ ਚਿੱਠੀ ‘ਤੇ ਚੁੱਕੇ ਸਵਾਲ

ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖ ਕੇ ਤਿੱਖਾ ਇਤਰਾਜ਼ ਜਤਾਇਆ ਹੈ। ਇਹ ਵਿਵਾਦ ਕੇਂਦਰ ਸਰਕਾਰ ਵੱਲੋਂ ਮਨਾਏ ਜਾ ਰਹੇ ‘ਵੀਰ ਬਾਲ ਦਿਵਸ’ ਦੇ ਨਾਮ ਨਾਲ ਜੁੜਿਆ ਹੈ, ਜਿਸ ਨੂੰ ਸਿੱਖ ਪੰਥ ਨੇ ਪ੍ਰਵਾਨ ਨਹੀਂ ਕੀਤਾ

Read More
Punjab

ਬਲਵੰਤ ਸਿੰਘ ਰਾਜੋਆਣਾ ਨੂੰ ਇਲਾਜ ਲਈ ਸਰਕਾਰੀ ਡੈਂਟਲ ਕਾਲਜ ਲਿਆਂਦਾ

ਬਿਊਰੋ ਰਿਪੋਰਟ (ਪਟਿਆਲਾ, 24 ਅਕਤੂਬਰ 2025): ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਵਿਚ ਇਲਾਜ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਮੌਜੂਦ ਰਹੀ। ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। 

Read More
India Punjab

ਬਲਵੰਤ ਰਾਜੋਆਣਾ ਦੀ ਫਾਂਸੀ ‘ਤੇ ਫ਼ੈਸਲਾ ਅੱਜ, ਕੇਦਰ ਸਰਕਾਰ ਕਰੇਗੀ ਰਿਪੋਰਟ ਪੇਸ਼

ਚੰਡੀਗੜ੍ਹ : ਕੇਂਦਰ ਸਰਕਾਰ ਅੱਜ ਖੁਲਾਸਾ ਕਰੇਗੀ ਕਿ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਕਦੋਂ ਫਾਂਸੀ ਦਿੱਤੀ ਜਾਵੇਗੀ। ਪਿਛਲੀ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਪੁੱਛਿਆ ਸੀ, “ਤੁਸੀਂ ਉਸਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਦਿੱਤੀ? ਇਸ ਲਈ ਕੌਣ ਜ਼ਿੰਮੇਵਾਰ ਹੈ? ਘੱਟੋ ਘੱਟ ਅਸੀਂ ਫਾਂਸੀ ‘ਤੇ

Read More
Punjab Religion

ਰਾਜੋਆਣਾ ਮਾਮਲੇ ਦੀ ਸੁਣਵਾਈ 15 ਤਰੀਕ ਨੂੰ ਨਹੀਂ ਹੋਵੇਗੀ, ਕੱਲ੍ਹ ਜੇਲ੍ਹ ‘ਚ ਮਿਲਣ ਜਾਣਗੇ SGPC ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸੇ ਦੌਰਾਨ ਕਮੇਟੀ ਪ੍ਰਧਾਨ ਹਰਜਿੰਦਰ ਸਿੰਧ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ 15 ਅਕਤੂਬਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਾਮਲੇ ਦੀ ਸੁਣਵਾਈ ਨਹੀਂ ਕਰੇਗਾ। ਉਨ੍ਹਾਂ ਕਿਹਾ

Read More
India Punjab

ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ, SC ਨੇ ਹੁਣ ਤੱਕ ਫ਼ੈਸਲਾ ਨਾ ਲੈਣ ’ਤੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ  ਦੀ ਰਹਿਮ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ, ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਅਜੇ ਤੱਕ ਕੋਈ ਫ਼ੈਸਲਾ ਕਿਉਂ ਨਹੀਂ ਕੀਤਾ ਗਿਆ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ

Read More
Punjab Religion

ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਲਾਉਣ ਦੀ ਚਰਚਾ ‘ਤੇ ਬੋਲੇ ਦਮਦਮੀ ਟਕਸਾਲ ਦੇ ਮੁਖੀ

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਬਣਾਉਣਾ ਸਿੱਖ ਪੰਥ ਲਈ ਖੁਸ਼ੀ ਦੀ ਗੱਲ ਹੋਵੇਗੀ। ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਅਤੇ ਦਵਿੰਦਰ ਪਾਲ ਸਿੰਘ ਭੁੱਲਰ ਦੀਆਂ ਸਿੱਖ ਕੌਮ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਹਰਨਾਮ ਸਿੰਘ ਧੁੰਮਾ ਨੇ ਜ਼ੋਰ ਦੇ

Read More
Punjab

ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਵਕੀਲਾਂ ਅਤੇ ਸਾਬਕਾ ਜੱਜਾਂ ਤੋਂ ਮੰਗੀ ਗਈ ਰਾਏ

ਸਿੱਖ ਵਕੀਲਾਂ ਅਤੇ ਸਾਬਕਾ ਸਿੱਖ ਜੱਜਾਂ ਨੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸਬੰਧੀ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੈਕਟਰ 5 ਸਥਿਤ ਐਸਜੀਪੀਸੀ ਉਪ-ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ ਸੇਵਾਮੁਕਤ ਹਾਈ ਕੋਰਟ ਜੱਜ ਮਨਿੰਦਰ ਮੋਹਨ ਸਿੰਘ ਬੇਦੀ ਸਮੇਤ

Read More