SGPC ਦੀ ਐਗਜ਼ੈਕਟਿਵ ਮੀਟਿੰਗ ’ਚ ਲਏ ਵੱਡੇ ਫੈਸਲੇ! ਰਾਜੋਆਣਾ ਦੀ ਫਾਂਸੀ ਮੁਆਫ਼ੀ ਬਾਰੇ ਆਖ਼ਰੀ ਦਾਅ ਖੇਡੇਗੀ ਸ਼੍ਰੋਮਣੀ ਕਮੇਟੀ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਵਿੱਚ ਪਿਛਲੇ ਦਿਨੀਂ ਫੌਤ ਹੋਏ ਕਮੇਟੀ ਦੇ ਮੁਲਾਜ਼ਮਾਂ ਨੂੰ ਮਾਲੀ ਸਹਾਇਤਾ ਤੇ ਨੌਕਰੀ ਦੇ ਨਾਲ-ਨਾਲ ਸਾਬਤ ਸੂਰਤ ਹਾਕੀ ਖਿਡਾਰੀ ਜਰਮਨਜੀਤ