Punjab

ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਤੇ ਅਕਾਲੀ ਦਲ ਦੀ ਆਗੂਆਂ ਨੇ ਚੁੱਕੇ ਸਵਾਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਦਾ

Read More
Lok Sabha Election 2024 Punjab

ਸੁਖਬੀਰ ਬਾਦਲ ਨੇ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ ਦੇ ਮੁਖੀ ਵਜੋਂ ਹਟਾਇਆ! ਭੂੰਦੜ ਨੂੰ ਦਿੱਤੀ ਜ਼ਿੰਮੇਦਾਰੀ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ ਸਾਰੇ ਮੈਂਬਰਾਂ ਦੀ ਪ੍ਰਵਾਨਗੀ ਤੋਂ ਬਾਅਦ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਹਟਾ ਦਿਤਾ ਹੈ। ਉਨ੍ਹਾਂ ਦੀ ਥਾਂ ’ਤੇ ਹੁਣ ਪਾਰਟੀ ਦੇ ਬਾਦਲਾਂ ਦੇ ਵਫ਼ਾਦਾਰ ਤੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ

Read More
Punjab

ਅਕਾਲੀ ਦਲ ਨੇ ਬਣਾਈ ਅਨੁਸ਼ਾਸਨ ਕਮੇਟੀ, ਤਿੰਨ ਲੀਡਰਾਂ ਨੂੰ ਦਿੱਤੀ ਕਮੇਟੀ ‘ਚ ਥਾਂ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਕਿਸੇ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਹੁੰਦੀ ਸੀ ਅਤੇ ਵਾਰ-ਵਾਰ ਸਰਕਾਰਾਂ ਬਣਾਉਂਦੀ ਸੀ। ਪੰਜਾਬ ਦੇ ਲੋਕ ਅੱਖਾਂ ਬੰਦ ਕਰਕੇ ਇਸ ਪਾਰਟੀ ‘ਤੇ ਵਿਸਵਾਸ ਕਰਦੇ ਸਨ ਪਰ ਹੁਣ ਇਸ ਦੇ ਪੰਜਾਬ ਵਿਧਾਨ ਸਭਾ ਵਿੱਚ ਕੇਵਲ ਤਿੰਨ ਵਿਧਾਇਕ ਹਨ ਅਤੇ ਸੰਸਦ ਵਿੱਚ ਸਿਰਫ ਇਕ ਸੰਸਦ ਮੈਂਬਰ ਹੈ। ਪਾਰਟੀ ਲਗਾਤਾਰ

Read More
Punjab

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਖਤਮ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਦੀ ਕੋਰ ਕਮੇਟੀ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੇ ਕਿਹਾ ਕਿ ਜੋ ਲੀਡਰ ਕਮੇਟੀ ਦੀ ਮੀਟਿੰਗ ਵਿੱਚ ਨਹੀਂ ਆਏ ਉਨ੍ਹਾਂ ਬਾਰੇ ਮੈਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਹੈ ਕਿ ਨਹੀਂ। ਕਿਉਂਕਿ ਸੁਖਦੇਵ ਸਿੰਘ ਢੀਂਡਸਾ ਇਸ ਮੀਟਿੰਗ ਵਿੱਚ ਨਹੀਂ

Read More