ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਸੱਦੀ ਹੰਗਾਮੀ ਮੀਟਿੰਗ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ