ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ।