ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਬੰਬੀਹਾ ਗਰੁੱਪ ਦੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ।