ਸੰਗਰੂਰ ਦੇ ਪਿੰਡ ਉੱਪਲੀ ਦਾ ਅਹਿਮ ਫ਼ੈਸਲਾ, ਪਿੰਡ ਉੱਪਲੀ ’ਚ ਐਨਰਜੀ ਡਰਿੰਕ ’ਤੇ ਲਗਾਈ ਪਾਬੰਦੀ
ਸੰਗਰੂਰ ਜ਼ਿਲ੍ਹੇ ਦੇ ਪਿੰਡ ਉੱਪਲੀ ਦੀ ਪੰਚਾਇਤ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਖ਼ਤ ਫ਼ੈਸਲੇ ਲੈਂਦਿਆਂ ਇੱਕ ਮਹੱਤਵਪੂਰਨ ਮੁਹਿੰਮ ਸ਼ੁਰੂ ਕੀਤੀ ਹੈ। ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਵਿੱਚ ਸਟਿੰਗ, ਚਾਰਜ, ਰੈੱਡ ਬੁੱਲ ਅਤੇ ਹੈਲ ਵਰਗੀਆਂ ਐਨਰਜੀ ਡਰਿੰਕਸ ’ਤੇ ਪੂਰਨ ਬੈਨ ਲਗਾ ਦਿੱਤਾ ਹੈ। ਪਿੰਡ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਇਸ ਸਬੰਧੀ