Punjab

ਅੰਮ੍ਰਿਤਸਰ ਵਿਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਖਤਰੇ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਇਹ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ। ਇਹ ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ,

Read More