ਪੰਜਾਬ ਵਿੱਚ 112 ਦਵਾਈਆਂ ਦੀ ਵਿਕਰੀ ‘ਤੇ ਪਾਬੰਦੀ, ਪੰਜਾਬ ਦੇ ਸਿਹਤ ਮੰਤਰੀ ਨੇ ਹੁਕਮ ਕੀਤੇ ਜਾਰੀ
ਪੰਜਾਬ ਸਰਕਾਰ ਨੇ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਇਨ੍ਹਾਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਬੰਧ ਵਿੱਚ
