Punjab

ਪੰਜਾਬ ਯੂਨੀਵਰਸਿਟੀ ‘ਤੇ ਧਰਨਾ ਲਗਾਉਣ ‘ਤੇ ਪਾਬੰਦੀ! ਪਹਿਲਾਂ ਲੈਣੀ ਪਵੇਗੀ ਮੰਨਜ਼ੂਰੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 2025-26 ਸੈਸ਼ਨ ਵਿੱਚ ਦਾਖਲਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਲਈ ਇੱਕ ਹਲਫ਼ਨਾਮੇ ‘ਤੇ ਦਸਤਖਤ ਕਰਨਾ ਲਾਜ਼ਮੀ ਕਰ ਦਿੱਤਾ ਹੈ, ਜਿਸ ਵਿਚ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੇ ਵਿਰੋਧ ਪ੍ਰਦਰਸ਼ਨ ਕਰਨਾ ਹੈ ਤਾਂ ਉਸ ਤੋਂ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਜੇਕਰ ਕੋਈ ਵੀ ਵਿਦਿਆਰਥੀ ਇਸ ਦੀ ਉਲੰਘਣਾ  ਕਰਦਾ ਹੈ ਤਾਂ  ਪੀਯੂ ਵਿਦਿਆਰਥੀਆਂ

Read More