VIP Culture ‘ਤੇ ਭਗਵੰਤ ਮਾਨ ਦਾ ਇੱਕ ਹੋਰ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਜੇਲ੍ਹਾਂ ਵਿੱਚੋਂ ਹੁਣ