India

ਸੁਪਰੀਮ ਕੋਰਟ ਨੇ ਆਨਲਾਈਨ ਸੱਟੇਬਾਜ਼ੀ ’ਤੇ ਪਾਬੰਦੀ ਲਗਾਉਣ ਲਈ ਸਾਰੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ

ਦਿੱਲੀ : ਸੁਪਰੀਮ ਕੋਰਟ ਨੇ ਆਨਲਾਈਨ ਸੱਟੇਬਾਜ਼ੀ ਐਪਸ ‘ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸਾਰੇ ਰਾਜਾਂ, ਕੇਂਦਰ ਸਰਕਾਰ, ਗੂਗਲ ਇੰਡੀਆ, ਐਪਲ ਇੰਡੀਆ, ਆਰਬੀਆਈ, ਈਡੀ ਅਤੇ ਟਰਾਈ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮੁੱਦੇ ਨੂੰ ਜਨਤਕ ਹਿੱਤ ਨਾਲ ਜੁੜਿਆ ਅਤੇ ਗੰਭੀਰ ਮੰਨਦਿਆਂ 18 ਅਗਸਤ ਨੂੰ ਸੁਣਵਾਈ ਲਈ ਪ੍ਰਾਥਮਿਕਤਾ ਦਿੱਤੀ ਹੈ। ਪਟੀਸ਼ਨਕਰਤਾ ਡਾ.

Read More