ਬੰਗਲਾਦੇਸ਼ ਜਹਾਜ਼ ਹਾਦਸਾ – ਮੌਤਾਂ ਦੀ ਗਿਣਤੀ ਵਧ ਕੇ 31 ਹੋਈ! ਪਾਇਲਟ ਸਬੰਧੀ ਵੱਡਾ ਖ਼ੁਲਾਸਾ
ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦੇ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 28 ਵਿਦਿਆਰਥੀ, 2 ਸਕੂਲ ਸਟਾਫ਼ ਅਤੇ ਪਾਇਲਟ ਸ਼ਾਮਲ ਹੈ। 165 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 78 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 20 ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਹਾਦਸਾਗ੍ਰਸਤ ਹੋਇਆ ਲੜਾਕੂ ਜਹਾਜ਼