ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੂੰ ਲੁੱਟਿਆ
ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਪ੍ਰਦਰਸ਼ਨਕਾਰੀ ਢਾਕਾ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋ ਗਏ ਹਨ। ਤਸਵੀਰਾਂ ਵਿੱਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਸਮਾਨ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਢਾਕਾ ‘ਚ ਬੀਬੀਸੀ ਪੱਤਰਕਾਰ ਮੁਤਾਬਕ ਸਥਾਨਕ ਨਿਊਜ਼ ਚੈਨਲ ‘ਤੇ ਦਿਖਾਈ ਗਈ ਤਸਵੀਰ ‘ਚ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੋਂ