ਸ਼ੇਖ ਹਸੀਨਾ ਨੇ ਦਿੱਤਾ ਅਸਤੀਫ਼ਾ! ਬੰਗਲਾਦੇਸ਼ ਛੱਡਿਆ, ਭਾਰਤ ਲਈ ਰਵਾਨਾ, ਹੋ ਸਕਦਾ ਤਖ਼ਤਾਪਲ਼ਟ
ਢਾਕਾ: ਬੰਗਲਾਦੇਸ਼ ਵਿੱਚ ਭਿਆਨਕ ਹਿੰਸਾ ਜਾਰੀ ਹੈ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਦੇਸ਼ ਛੱਡ ਕੇ ਕਿਸੇ ਸੁਰੱਖਿਅਤ ਥਾਂ ਚਲੇ ਗਏ ਹਨ। ਮੀਡੀਆ ਰਿਪੋਰਟਾਂ ਇਹ ਵੀ ਦਾਅਵਾ ਕਰ ਰਹੀਆਂ ਹਨ ਕਿ ਉਹ ਭਾਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ