ਬੈਂਕ ਆਫ਼ ਬੜੌਦਾ ਨੇ ਵੀ ਅਨਿਲ ਅੰਬਾਨੀ ਨੂੰ ਫਰਾਡ ਐਲਾਨਿਆ
ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਬੈਂਕ ਆਫ਼ ਬੜੌਦਾ ਨੇ ਰਿਲਾਇੰਸ ਕਮਿਊਨੀਕੇਸ਼ਨਜ਼ (ਆਰਕਾਮ) ਦੇ ਕਰਜ਼ਾ ਖਾਤਿਆਂ ਨੂੰ ‘ਧੋਖਾਧੜੀ’ ਘੋਸ਼ਿਤ ਕੀਤਾ ਹੈ। ਇਸ ਤੋਂ ਪਹਿਲਾਂ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਅਤੇ ਬੈਂਕ ਆਫ਼ ਇੰਡੀਆ (ਬੀਓਆਈ) ਨੇ ਵੀ ਅਨਿਲ ਅੰਬਾਨੀ ਅਤੇ ਆਰਕਾਮ ਦੇ ਖਾਤਿਆਂ ਨੂੰ ਧੋਖਾਧੜੀ ਦਾ ਲੇਬਲ ਲਗਾਇਆ ਸੀ। ਬੈਂਕ ਆਫ਼ ਬੜੌਦਾ ਨੇ 2 ਸਤੰਬਰ,