ਬੈਂਕ ਦੀਆਂ ਸੇਵਾਵਾਂ ਲੈਣ ਵਾਲਾ ਖਪਤਕਾਰ ਸੁਰੱਖਿਆ ਕਾਨੂੰਨ ਤੋਂ ਬਾਹਰ: ਸੁਪਰੀਮ ਕੋਰਟ
‘ਦ ਖ਼ਾਲਸ ਬਿਊਰੋ : ਦੇਸ਼ ਦੀ ਉੱਚ ਅਦਾ ਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ‘ਵਪਾਰਕ ਮਕਸਦ’ ਲਈ ਬੈਂਕ ਦੀਆਂ ਸੇਵਾਵਾਂ ਲੈਣ ਵਾਲਾ ਵਿਅਕਤੀ ਖਪਤਕਾਰ ਸੁਰੱਖਿਆ ਕਾਨੂੰਨ ਦੇ ਤਹਿਤ ਖਪਤਕਾਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਖਪਤਕਾਰ ਦੇ ਦਾਇਰੇ ਵਿੱਚ ਆਉਣ ਲਈ ਇੱਕ ਵਿਅਕਤੀ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਸੇਵਾਵਾਂ ਕੇਵਲ ਸਵੈ-ਰੁਜ਼ਗਾਰ ਦੇ