ਬੈਂਕਾਂ ਨੇ ਬਦਲੇ ਅੱਜ ਤੋਂ ਕਈ ਨਿਯਮ, ATM ਵਰਤਣਾ ਹੋਇਆ ਮਹਿੰਗਾ
ਮਈ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਕਈ ਬੈਂਕਾਂ ਵਿੱਚ ਨਿਯਮ ਬਦਲ ਗਏ ਹਨ। ਅੱਜ 1 ਮਈ 2025 ਤੋਂ ਰਜਿਰਵ ਬੈਂਕ ਇੰਡੀਆ (RBI) ਦੇ ਹੁਕਮਾਂ ਅਨੁਸਾਰ ਬੈਂਕਾਂ ਵੱਲੋਂ ਏਟੀਐਮ ਦੀ ਸੋਧ ਫੀਸ ਲਾਗੂ ਕਰ ਦਿੱਤੀ ਗਈ ਹੈ। ਬਂਕਾਂ ਦੇ ਇਸ ਕਦਮ ਤੋਂ ਬਾਅਦ ਮੁਫਤ ਲਿਮਿਟ ਦੇ ਬਾਅਦ ਏਟੀਐਮ ਵਿਚੋਂ ਪੈਸੇ ਕਢਵਾਉਣਾ ਮਹਿੰਗਾ ਹੋ ਜਾਵੇਗਾ। ਆਰਬੀਆਈ ਦੇ