ਬਰਗਾੜੀ ਮੋਰਚਾ-ਮੁਤਵਾਜ਼ੀ ਜਥੇਦਾਰ ਨੇ ਕੀਤਾ CM ਅਮਰਿੰਦਰ ਸਿੰਘ ਤਲਬ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਮੋਰਚੇ ਵਿਚ ਹੁਣ ਤੱਕ ਨਿਆਂ ਨਾ ਦੇਣ ਦੇ ਦੋਸ਼ ਹੇਠ ਤਲਬ ਕੀਤਾ ਹੈ।ਜਾਣਕਾਰੀ ਅਨੁਸਾਰ ਕੈਪਟਨ ਨੂੰ 20 ਸਤੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਵਿਖੇ ਮੀਡੀਆ ਨਾਲ