Punjab

ਅਕਾਲੀ ਦਲ ’ਚ ਸ਼ਾਮਲ ਹੋਏ ਬਰਜਿੰਦਰ ਸਿੰਘ ਮੱਖਣ

ਸਾਬਕਾ ਮੰਤਰੀ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਮੁੜ ਤੋਂ ਅਕਾਲੀ ਦਲ ਵਿੱਚ ਵਾਪਸ ਸ਼ਾਮਲ ਹੋ ਗਏ ਹਨ। ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਬਰਜਿੰਦਰ ਸਿੰਘ ਮੱਖਣ ਬਰਾੜ ਨੇ

Read More