Punjab

ਪਟਿਆਲਾ ਘਟਨਾ ‘ਚ ਹੋਈ ਇੱਕ ਹੋਰ ਵੱਡੀ ਗ੍ਰਿਫਤਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਵੱਲੋਂ ਪਟਿਆਲਾ ਘਟਨਾ ਦੇ ਮਾਸਟਮਾਈਂਡ ਕਰਾਰ ਦਿੱਤੇ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਰਜਿੰਦਰ ਪਰਵਾਨਾ ਨੂੰ ਦੇਰ ਰਾਤ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਪਰਵਾਨੇ ਉੱਪਰ ਪਹਿਲਾਂ ਤੋਂ ਹੀ ਚਾਰ-ਪੰਜ ਕੇਸ ਦਰਜ ਹਨ ਅਤੇ ਉਹ ਪਹਿਲਾਂ ਹੀ ਜ਼ਮਾਨਤ ਉੱਤੇ ਬਾਹਰ ਆਇਆ

Read More