Punjab

ਬਰਨਾਲਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ

ਬਰਨਾਲਾ ਵਿੱਚ ਅੱਜ ਸਵੇਰੇ ਇਕ ਵੱਡੀ ਘਟਨਾ ਵਾਪਰੀ ਜਦੋਂ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਇਹ ਮੁਕਾਬਲਾ ਬਰਨਾਲਾ-ਮੋਗਾ ਹਾਈਵੇਅ ‘ਤੇ ਪਿੰਡ ਵਿਧਾਤਾ ਲਿੰਕ ਰੋਡ ‘ਤੇ ਨਾਕਾਬੰਦੀ ਦੌਰਾਨ ਵਾਪਰਿਆ। ਦੋਵਾਂ ਪਾਸਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਇਸ ਮੁਕਾਬਲੇ ਦੌਰਾਨ ਬਦਨਾਮ ਗੈਂਗਸਟਰ ਲਵਪ੍ਰੀਤ ਸਿੰਘ ਉਰਫ਼ ਜੰਡੋ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਕਿ ਸੁੱਖਾ ਧੁੰਨਾ ਗੈਂਗ ਨਾਲ

Read More