ਬਰਨਾਲਾ ਵਿੱਚ ਇੱਕ ਨੌਜਵਾਨ ਦਾ ਕਤਲ, ਨਹਿਰ ਦੇ ਕੰਢੇ ਸੁੱਟੀ ਲਾਸ਼
ਪੰਜਾਬ ਵਿੱਚ ਆਏ ਦਿਨ ਕਤਲ ਵਰਗੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੁੰਦਾ ਜਾ ਰਿਹਾ ਹੈ। ਇਸੇ ਦੌਰਾਨ ਬਰਨਾਲਾ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਦਾ ਸਿਰ ‘ਤੇ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਵੀਰਵਾਰ ਸਵੇਰੇ ਪਿੰਡ ਸ਼ਾਇਨਾ ਵਿੱਚ ਇੱਕ ਨਹਿਰ ਦੇ
