Punjab

ਬਰਨਾਲਾ ‘ਚ PRTC ਕਰਮਚਾਰੀ ਦੀ ਮੌਤ, ਅੱਤ ਦੀ ਗਰਮੀ ਕਾਰਨ ਡਿਊਟੀ ਦੌਰਾਨ ਹੋਈ ਮੌਤ

ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਇਸ ਵਿਚਾਲੇ ਬਰਨਾਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ PRTC ਦੇ ਮੁਲਾਜ਼ਮ ਦੀ ਗਰਮੀ ਕਾਰਨ ਮੌਤ ਹੋ ਗਈ । ਜਾਣਕਾਰੀ ਮੁਤਾਬਕ ਬਰਨਾਲਾ

Read More
Punjab

ਬਰਨਾਲਾ ‘ਚ ਡਾਕਟਰ ਸਮੇਤ 3 ਮੁਲਾਜ਼ਮ ਮੁਅੱਤਲ , ਲੱਗੇ ਧਾਂਦਲੀ ਦੇ ਦੋਸ਼ , ਸਟਾਫ ਦੇ ਸਮਰਥਨ ‘ਚ ਇਲਾਕੇ ਦੇ ਲੋਕ ਆਏ ਸਾਹਮਣੇ

ਬਰਨਾਲਾ : ਮੁਹੱਲਾ ਕਲੀਨਿਕ ਵਿੱਚ ਡਾਕਟਰਾਂ ਨੇ ਰਿਕਾਰਡ ਵਿੱਚ ਮਰੀਜ਼ਾਂ ਦੀ ਵੱਧ ਗਿਣਤੀ ਫਰਜ਼ੀਵਾੜਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਡਾਕਟਰ ਕੰਵਰ ਨਵਜੋਤ ਸਿੰਘ, ਫਾਰਮਾਸਿਸਟ ਕੁਬੇਰ ਸਿੰਗਲਾ ਅਤੇ ਕਲੀਨਿਕ ਅਸਿਸਟੈਂਟ ਮਨਪ੍ਰੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਦੇ ਕਹਿਣ ‘ਤੇ ਕੀਤੀ ਗਈ

Read More
Punjab

ਲੁਟੇਰਿਆਂ ਦੇ ਨਿਸ਼ਾਨੇ ‘ਤੇ ਆਇਆ NRI ਪਰਿਵਾਰ , ਸੋਨਾ ਲੁੱਟ ਬਜ਼ੁਰਗ ਮਹਿਲਾ ਨਾਲ ਕੀਤਾ ਇਹ ਕਾਰਾ

ਬਰਨਾਲਾ : ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ

Read More