ਮੁੱਖ ਮੰਤਰੀ ਨੇ ਬਰਨਾਲਾ ‘ਚ ਲੜਕੀਆਂ ਨੂੰ ਦਿੱਤੇ ਤੋਹਫੇ! ਧੀਆਂ ਲਈ ਇਸ ਵਿਭਾਗ ਵਿੱਚ ਨੌਕਰੀ ਦੇਣ ਤੇ ਨਿਯਮ ਸੌਖੇ ਕਰਨ ਦਾ ਕੀਤਾ ਐਲਾਨ
ਬਿਊਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Maan) ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਬਰਨਾਲਾ (Barnala) ਵਿੱਚ ਕਰਵਾਏ ਸਮਾਗਮ ਵਿੱਚ ਸ਼ਿਕਰਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਧੀਆਂ ਨੂੰ ਜਨਮ ਦੇਣਾ ਹੀ ਕਾਫੀ ਨਹੀਂ, ਉਨ੍ਹਾਂ ਨੂੰ ਪੜਾਉਣ ਦੇ ਨਾਲ-ਨਾਲ ਅੱਗੇ ਵੀ ਵਧਣ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ