Punjab

ਪੰਜਾਬ ਨੂੰ ਦਹਿਲਾਉਣ ਦੀ ਹੋਈ ਨਾਕਾਮ ਕੋਸ਼ਿਸ਼! ਸੁੱਟਿਆ ਹੈਂਡ ਗ੍ਰੇਨੇਡ

ਬਿਉਰੋ ਰਿਪੋਰਟ – ਪੰਜਾਬ ਨੂੰ ਇਕ ਵਾਰ ਫਿਰ ਬੰਬ ਧਮਾਕਿਆਂ ਦੇ ਨਾਲ ਦਹਿਲਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਹੈ। ਬਟਾਲਾ (Batala) ਦੇ ਘਨੀ ਦੇ ਬਾਂਗਰ ਥਾਣੇ ‘ਤੇ ਹੈਂਡ ਗ੍ਰੇਨੇਡ ਸੁੱਟਿਆ ਗਿਆ। ਪਰ ਕਿਸੇ ਕਾਰਨ ਗ੍ਰੇਨੇਡ ਨਹੀਂ ਫਟਿਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਅੱਤਵਾਦੀ ਹਮਲੇ ਨੂੰ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਗੋਪੀ

Read More
Punjab

ਬਟਾਲਾ ’ਚ ਸੇਬਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ! ਢਾਈ ਲੱਖ ਦੀ ਨਕਦੀ ਵੀ ਸੜ ਕੇ ਸੁਆਹ, ਡਰਾਈਵਰ ਸਣੇ ਦੋ ਨੇ ਮਸਾਂ ਬਚਾਈ ਜਾਨ

ਬਿਉਰੋ ਰਿਪੋਰਟ: ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਤਾਰਾਗੜ੍ਹ ਵਿਖੇ ਸੇਬਾਂ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਹਫੜਾ-ਦਫੜੀ ਮੱਚ ਗਈ। ਟਰੱਕ ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਟਰੱਕ

Read More
Punjab

ਬਟਾਲਾ ’ਚ ਸਕੂਲ ਦੇ ਬਾਹਰ ਫਾਇਰਿੰਗ! ਵਿਦਿਆਰਥੀਆਂ ’ਚ ਅਫਰਾ-ਤਫਰੀ ਦਾ ਮਾਹੌਲ, 1 ਗੰਭੀਰ ਜ਼ਖ਼ਮੀ

ਬਿਉਰੋ ਰਿਪੋਰਟ – ਬਟਾਲਾ ਦੀ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਸਕੂਲ ਦੇ ਨੇੜੇ ਫਾਇਰਿੰਗ ਨਾਲ ਵਿਦਿਆਰਥੀਆਂ ਵਿੱਚ ਅਫਰਾ-ਤਫਰੀ ਮੱਚ ਗਈ ਹੈ। ਫਾਇਰਿੰਗ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਮੁਲਜ਼ਮ ਫਾਇਰਿੰਗ ਕਰਕੇ ਫਰਾਰ ਹੋਏ ਹਨ। ਇਹ ਵੀ ਖ਼ਬਰ ਸਾਹਮਣੇ ਆਈ ਹੈ ਕੁਝ ਹੀ ਦੂਰੀ ’ਤੇ ਆਮ ਆਦਮੀ ਪਾਰਟੀ ਦੇ ਆਗੂ

Read More
Punjab

ਪੰਜਾਬ ਦੇ ਇਕ ਸ਼ਹਿਰ ਵਿੱਚ 10 ਸਤੰਬਰ ਨੂੰ ਰਹੇਗੀ ਸਰਕਾਰੀ ਛੁੱਟੀ

ਬਿਊਰੋ ਰਿਪੋਰਟ –  ਪੰਜਾਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾਂਦਾ ਹੈ। ਬਟਾਲਾ (Batala) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਬਰਾਤ ਲੈ ਕੇ ਆਏ ਸਨ। ਇਸ ਕਰਕੇ ਉਨ੍ਹਾਂ ਦਾ ਬਟਾਲਾ ਨਾਲ ਵੱਡਾ ਰਿਸ਼ਤਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ

Read More
Punjab

ਵੈਸਨੋ ਦੇਵੀ ਦੇ ਦਰਸ਼ਨਾਂ ਨੂੰ ਗਈ ਲੜਕੀ ਨਾਲ ਵਾਪਰਿਆ ਭਿਆਨਕ ਹਾਦਸਾ!

ਬਿਊਰੋ ਰਿਪੋਰਟ –  ਵੈਸ਼ਨੋ ਦੇਵੀ (Vaishno Devi)  ਦੇ ਦਰਸ਼ਨ ਕਰਨ ਲਈ ਗਈ ਨਵ ਵਿਆਹੀ ਲੜਕੀ ਦੀ ਮੌਤ ਹੋ ਗਈ ਹੈ। ਇਹ ਲੜਕੀ ਬਟਾਲਾ (Batala) ਦੇ ਕਸਬਾ ਧਿਆਨਪੁਰ ਦੀ ਰਹਿਣ ਵਾਲੀ ਹੈ ਅਤੇ ਜਦੋਂ ਇਹ ਖਬਰ ਉਨ੍ਹਾਂ ਦੇ ਪਿੰਡ ਪਹੁੰਚੀ ਤਾਂ ਸਾਰੇ ਪਰਿਵਾਰ ਵਿੱਚ ਮਾਤਮ ਛਾ ਗਿਆ। ਲੜਕੀ ਦੀ ਪਛਾਣ ਸਪਨਾ ਦੇਵੀ ਵਜੋਂ ਹੋਈ ਹੈ। ਉਨ੍ਹਾਂ

Read More
Punjab

ਗੁਰਦਾਸਪੁਰ ‘ਚ ਨਿਹੰਗ ਸਿੰਘ ਨੇ ਨੌਜਵਾਨ ਦੀ ਕੁੱਟਮਾਰ ਕੀਤੀ

ਬਟਾਲਾ ਦੇ ਡੇਰਾ ਰੋਡ ਫਲਾਈਓਵਰ ਹੇਠਾਂ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਬੀੜੀ ਪੀਣ ‘ਤੇ ਨਿਹੰਗ ਸਿੰਘ ਗੁੱਸੇ ‘ਚ ਆ ਗਏ। ਇਸ ਦੌਰਾਨ ਜਦੋਂ ਇਕ ਨੌਜਵਾਨ ਲੜਾਈ ਝਗੜਾ ਕਰਨ ਗਿਆ ਤਾਂ ਨਿਹੰਗ ਸਿੰਘ ਨੌਜਵਾਨ ਨਾਲ ਹੱਥੋਪਾਈ ਹੋ ਗਏ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਨਿਹੰਗ ਸਿੰਘ ਵੱਲੋਂ ਕੀਤੇ ਹਮਲੇ ਵਿੱਚ ਨੌਜਵਾਨ ਜ਼ਖ਼ਮੀ

Read More
Punjab

ਪੰਜਾਬ ‘ਚ ਜਨਵਰੀ ਦੇ ਦੂਜੇ ਹਫਤੇ ਦੀ ਸ਼ੁਰੂਆਤ ਨਹੀਂ ਰਹੀ ਚੰਗੀ ! ਦਿਲ ਨੂੰ ਹਿੱਲਾ ਦੇਣ ਵਾਲੀ ਖ਼ਬਰਾਂ

ਲੁਧਿਆਣਾ ਵਿੱਚ 6 ਬੱਚੇ ਅੱਗ ਵਿੱਚ ਝੁਲਸੇ,ਚੰਡੀਗੜ੍ਹ ਵਿੱਚ ਚੱਲ ਰਿਹਾ ਹੈ ਇਲਾਜ

Read More
Punjab

ਵਿਆਹ ਤੋਂ ਪਰਤ ਰਹੀ ਕਾਰ ਦਾ ਬੈਲੰਸ ਵਿਗੜਿਆ ! ਫਿਰ ਵਾਪਰਿਆ ਇਹ ਕਾਰਾ

ਬਟਾਲਾ ਵਿੱਚ ਸੜਕ ਦੁਰਘਟਨਾ ਵਿੱਚ 5 ਲੋਕਾਂ ਦੀ ਮੌਤ

Read More
Punjab

ਰਣਜੀਤ ਬਾਵਾ ਤੇ ਕੁੰਵਰ ਗਰੇਵਾਲ ਦੇ ਘਰ IT ਰੇਡ ਦਾ ਕੀ ਇਹ ਹੀ ਹੈ ਸੱਚ ? ਰੇਡ ‘ਤੇ ਵੱਡਾ ਖੁਲਾਸਾ !

ਕੀਰਤੀ ਕਿਸਾਨ ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਹਮਾਇਤ ਦੀ ਵਜ੍ਹਾ ਕਰਕੇ ਰਣਜੀਤ ਬਾਵਾ ਅਤੇ ਕੁੰਵਰ ਗਰੇਵਾਲ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ

Read More