ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ
ਬਟਾਲਾ ਦੇ ਪਿੰਡ ਸ਼ਾਹਜਹ ਜਾਜਨ ਵਿਖੇ ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਨੋਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਜੀਵਨ ਫੌਜੀ ਗਰੁੱਪ ਨਾਲ ਸਬੰਧ ਰੱਖਦੇ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਲੋਹੜੀ ਵਾਲੇ ਦਿਨ 13 ਜਨਵਰੀ