ਮੁੱਖ ਮੰਤਰੀ ਦਾ ਬਟਾਲਾ ਨੂੰ ਵੱਡਾ ਤੋਹਫਾ! 300 ਕਰੋੜ ਦੀ ਲਾਗਤ ਨਾਲ ਕੀਤਾ ਇਹ ਕੰਮ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਚ ਸਹਿਕਾਰੀ ਮਿਲ ਦਾ ਉਦਘਾਟਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਖੰਡ ਮਿੱਲ 300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ, 14 ਮੈਗਾਵਾਟ ਦੇ ਕੋ-ਜਨਰੇਸ਼ਨ ਪ੍ਰੋਜੈਕਟ ਅਤੇ 100 ਟੀ.ਪੀ.ਡੀ. ਸਮਰੱਥਾ ਦੇ ਬਾਇਓ ਸੀ.ਐੱਨ.ਜੀ. ਪਲਾਂਟ ਦਾ ਉਦਘਾਟਨ ਕੀਤਾ। ਬਟਾਲਾ ਦੀ ਇਸ