ਬਟਾਲਾ ਪੁਲਿਸ ਨੇ ਤਿੰਨ ਬਦਮਾਸ਼ ਕੀਤੇ ਕਾਬੂ, ਐਸਐਸਪੀ ਨੇ ਖੁਦ ਦਿੱਤੀ ਜਾਣਕਾਰੀ
ਬਟਾਲਾ ਪੁਲਿਸ (Batala Police) ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਹੋਈਆਂ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆ ਐਸਐਸਪੀ ਅਸ਼ਵਨੀ