ਟਰਾਲੀ ’ਚ ਵੱਜਣ ਉਪਰੰਤ ਕਾਰ ਦੂਸਰੀ ਕਾਰ ਨਾਲ ਟਕਰਾਈ, ਤਿੰਨ ਦੀ ਮੌਤ
ਬੀਤੀ ਦੇਰ ਰਾਤ ਬਟਾਲਾ ਨਜ਼ਦੀਕ ਪਿੰਡ ਸੇਖਵਾਂ ਲਾਗੇ ਇਕ ਟਰਾਲੀ ਨਾਲ ਟਕਰਾਉਣ ਉਪਰੰਤ ਕਾਰ ਦੂਸਰੀ ਕਾਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਅਤੇ ਛੇ ਵਿਅਕਤੀ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਦੀ ਦੋ ਕਾਰਾਂ ਨਾਲ ਭਿਆਨਕ ਟੱਕਰ ਹੋ ਗਈ ਤੇ ਦੋਵੇਂ ਕਾਰਾਂ ਪਲਟ ਗਈਆਂ। ਹਾਦਸਾ